audio
audioduration (s)
3.28
11.6
sentence
stringlengths
21
249
ਵੱਖ ਵੱਖ ਮਾਧਿਅਮਾਂ ਤੇ ਫੈਲਾਈਆਂ ਜਾਣ ਵਾਲੀਆਂ ਫਰਜ਼ੀ ਖ਼ਬਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਕਾਸ਼ਵਾਣੀ ਨੇ ਫੇਕਟ ਚੈਕ ਅਤੇ ਮਿਥ ਬਸਟਰਜ ਲੜੀ ਸ਼ੁਰੂ ਕੀਤੀ ਐ
ਇਹ ਲੋਕਾਂ ਲਈ ਸੁਵੰਤਰਤਾ ਦਿਵਸ ਸਮਾਰੋਹ ਦਾ ਇਕ ਹਿੱਸਾ ਬਣ ਲਈ ਅਤੇ ਰਾਸ਼ਟਰ ਨਿਰਮਾਣ ਚ ਆਪਣਾ ਯੋਗਦਾਨ ਦੇਣ ਦਾ ਮੌਕਾ ਏ
ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਅਤੇ ਐਫਸੀ ਆਈ ਦੇ ਅਧਿਕਾਰੀਆਂ ਵਲੋਂ ਬਹੁਤ ਸੀਮਤ ਅਮਲੇ ਨਾਲ ਕੰਮ ਕੀਤਾ ਜਾ ਰਿਹਾ ਐ
ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤੀ ਫੌਜ ਦੇ ਬਹਾਦਰ ਸੈਨਿਕਾਂ ਨੂੰ ਵਧਾਈ ਦਿੱਤੀ ਐ
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਹਿਲਾਵਾਂ ਦਾ ਸਤਿਕਾਰ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ ਸੀ
ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਤੇ ਸੋਲੋ ਆਈਟਮ ਦੇ ਰੂਪ ਵਿੱਚ ਕਰਵਾਏ ਜਾਣਗੇ
ਇਸ ਮੌਕੇ ਆਪਣੇ ਸੰਬੋਧਨ ਚ ਖਜ਼ਾਨਾ ਮੰਤਰੀ ਨੇ ਕਿਹਾ ਕਿ ਫਰਜ਼ ਤੇ ਫਿਕਰ ਨੂੰ ਆਪਣੇ ਜੀਵਨ ਚ ਉਤਾਰ ਕੇ ਦੇਸ਼ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕਦੈ
ਉਨ੍ਹਾਂ ਕਿਹਾ ਕਿ ਇਹ ਦਿਵਸ ਕਿਰਤੀ ਲੋਕਾਂ ਦੇ ਹੱਕ ਲਈ ਲੜੇ ਸੰਘਰਸ਼ ਨੂੰ ਯਾਦ ਕਰਨ ਦਾ ਦਿਹਾੜਾ ਏ
ਉਹ ਰਾਜਾਂ ਦੇ ਉਤਪਾਦਕਾਂ ਅਤੇ ਸਪਲਾਈ ਕਰਨ ਵਾਲਿਆਂ ਨੂੰ ਆਕਸੀਜਨ ਦੀ ਸਪਲਾਈ ਸੂਬੇ ਦੇ ਹਸਪਤਾਲਾਂ ਤੱਕ ਸੀਮਿਤ ਕਰਨ ਲਈ ਕਹਿ ਰਹੇ ਨੇ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੁਝ ਕੰਪਨੀਆਂ ਵੱਲੋਂ ਇਟਰਨੈਟ ਦਾ ਸਾਮਰਾਜ ਖੜਾ ਕਰਨ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹੈ ਕਿ ਭਾਰਤ ਅਤੇ ਰੂਸ ਵਿਚਕਾਰ ਬੇਮਿਸਾਲ ਸਬੰਧ ਨੇ ਅਤੇ ਉਮੀਦ ਜ਼ਾਹਿਰ ਕੀਤੀ ਕਿ ਇਹ ਹੋਰ ਮਜ਼ਬੂਤ ਹੋਣਗੇ
ਪੰਜਾਬ ਦੇ ਰੁਜ਼ਗਾਰ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਚ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਸਬੰਧੀ ਫੈਸਲਾ ਕੱਲ੍ਹ ਹੋਈ ਮੰਤਰੀ ਮੰਡਲ ਦੀ ਬੈਠਕ ਚ ਲਿਆ ਗਿਆ
ਉਨ੍ਹਾਂ ਕਿਹਾ ਕਿ ਦੁਕਨਦਾਰਾਂ ਅਤੇ ਵਪਾਰੀਆਂ ਨੇ ਜਿੱਥੇ ਕਿਤੇ ਵੀ ਟੀਕਾਕਰਨ ਜਾਂ ਕੋਰੋਨਾ ਜਾਂਚ ਕੈਂਪ ਲਾਉਣੇ ਨੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਸੇ ਥਾਂ ਕੈਂਪ ਲਾਏ ਜਾਣਗੇ
ਅਕਾਲੀ ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਇਨ੍ਹਾਂ ਘੁਟਾਲਿਆਂ ਕਰਕੇ ਵਧਾਈਆਂ ਬਿਜਲੀ ਦਰਾਂ ਦਾ ਭੁਗਤਾਨ ਸਰਕਾਰੀ ਖਜ਼ਾਨੇ ਵਿਚੋਂ ਕਰਨ ਲਈ ਕਹਿਣ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਨੇ ਚੰਡੀਗੜ੍ਹ ਚ ਜਾਰੀ ਇਕ ਬਿਆਨ ਚ ਕਿਹੈ ਕਿ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਨੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਫੈਸਲਾ ਕੀਤੈ
ਸ੍ਰੀ ਬਾਜਵਾ ਨੇ ਦਸਿਆ ਕਿ ਕੀ ਐਨ ਸੀ ਸੀ ਗਤੀਵਿਧੀਆਂ ਲਈ ਸਰਕਾਰੀ ਕਾਲਜਾਂ ਵਿਚ ਇਮਾਰਤਾ ਬਣਾਈਆਂ ਜਾਣਗੀਆਂ
ਸਰਵਉੱਚ ਅਦਾਲਤ ਨੇ ਰਾਜਨੀਤਿਕ ਪਾਰਟੀਆਂ ਨੂੰ ਨਿਰਦੇਸ਼ ਦਿੱਤੈ ਕਿ ਉਹ ਚੋਣ ਲੜਨ ਵਾਲੇ ਉਮੀਦਵਾਰਾਂ ਖਿਲਾਫ਼ ਲੰਬਿਤ ਪਏ ਅਪਰਾਧਿਕ ਮਾਮਲਿਆਂ ਦੇ ਵੇਰਵੇ ਆਪਣੀ ਵੈਬਸਾਈਟ ਤੇ ਅਪਲੋਡ ਕਰਨ
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਮਿਸ਼ਨ ਲਈ ਪਾਈਆਂ ਤਾਰਾਂ ਹੇਠ ਆਉਣ ਵਾਲੀ ਜ਼ਮੀਨ ਲਈ ਮੁਆਵਜ਼ਾ ਦੇਣ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤੈ
ਉਨ੍ਹਾਂ ਲਿਖਿਆ ਕਿ ਸਰਬ ਭਾਰਤੀ ਚਾਵਲ ਨਿਰਿਆਤਕਸੰਘ ਨੇ ਵੀ ਇਹ ਕਹਿ ਕੇ ਮੱਧ ਪ੍ਰਦੇਸ਼ ਦੇ ਜੀ ਆਈ ਟੈਗ ਦੇ ਦਾਅਵੇ ਦਾ ਵਿਰੋਧ ਕੀਤਾ ਕਿ ਇਸ ਨਾਲ ਭਾਰਤ ਦੀ ਬਰਾਮਦ ਸਮਰੱਥਾ ਤੇ ਮਾੜਾ ਅਸਰ ਪਏਗਾ
ਸ੍ਰੀ ਗੁਪਤਾ ਨੇ ਬਾਅਦ ਚ ਮੀਡੀਆ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਪਹਿਲਾਂ ਤੋਂ ਤਿਆਰ ਕੀਤੀ ਯੋਜਨਾ ਦਸਿਆ
ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰੇਲਵੇ ਕਰਮਚਾਰੀਆਂ ਨੂੰ ਬੋਨਸ ਦੇਣ ਲਈ ਰੇਲ ਮੰਤਰਾਲੇ ਦੀ ਤਜਵੀਜ਼ ਨੂੰ ਮਨਜ਼ੂਰ ਕੀਤਾ ਸੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਗਠਨ ਦੇ ਦਸ ਹਫ਼ਤਿਆਂ ਦੌਰਾਨ ਹੀ ਕੇਂਦਰ ਸਰਕਾਰ ਨੇ ਲੋਕਾਂ ਦੀ ਆਸਾਂ ਉਮੀਦਾਂ ਪੂਰੀਆਂ ਕਰਨ ਦਾ ਕੰਮ ਕੀਤੈ
ਉਹ ਭਾਰਤ ਨੂੰ ਜਾਵੋ ਪ੍ਰੋਗਰਾਮ ਤਹਿਤ ਦੇਸ਼ ਦੇ ਦੌਰੇ ਤੇ ਆਏ ਨੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤ ਵਿਭਾਗ ਨੂੰ ਨਹਿਰਾਂ ਦੇ ਕਿਨਾਰਿਆਂ ਨੂੰ ਪੱਕਾ ਕਰਨ ਦੇ ਚੱਲ ਰਹੇ ਕੰਮਾਂ ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਨੇ
ਸ੍ਰੀ ਨੱਡਾ ਨੂੰ ਪਿਛਲੇ ਸਾਲ ਜੁਲਾਈ ਮਹੀਨੇ ਚ ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਯਾਤਰੀਆਂ ਦੀ ਜ਼ੀਰਾ ਵਿਖੇ ਮੈਡੀਕਲ ਜਾਂਚ ਕੀਤੀ ਜਾਵੇਗੀ
ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਮਿਡ ਡੇਅ ਮੀਲ ਜੇਲ੍ਹਾਂ ਅਤੇ ਹੋਰ ਸਰਕਾਰੀ ਅਦਾਰਿਆਂ ਚ ਆਲੂਆਂ ਦੀ ਖਪਤ ਵਧਾਉਣ ਤੇ ਧਿਆਨ ਕੇਂਦਰਿਤ ਕੀਤਾ ਜਾਏਗਾ
ਇਸ ਦੌਰਾਨ ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮਹਿਕਮੇ ਨੇ ਇਕ ਖਾਸ ਵੈਬ ਪੇਜ਼ ਕਾਇਮ ਕੀਤੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਵੀਜ਼ੇ ਜਾਰੀ ਕਰਨ ਵਿਚ ਕੋਈ ਦਿਕੱਤ ਨਾ ਆਵੇ
ਕੋਰੋਨਾ ਉਚਿਤ ਵਿਵਹਾਰ ਤੁਹਾਡੀ ਸਮਾਜਿਕ ਜ਼ਿੰਮੇਵਾਰੀ ਵੀ ਐ
ਕੱਲ੍ਹ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਨੇ
ਇਸ ਮੌਕੇ ਉਨ੍ਹਾਂ ਕਿਹਾ ਕਿ ਜਲ ਇਕ ਦੁਰੱਲਭ ਕੁਦਰਤੀ ਸਰੋਤ ਐ ਜਿਹੜਾ ਜੀਵਨ ਜੀਉਣ ਖੁਰਾਕ ਸੁਰੱਖਿਆ ਅਤੇ ਪਾਏਦਾਰ ਵਿਕਾਸ ਦੀ ਬੁਨਿਆਦ ਐ
ਪੰਜਾਬ ਸਰਕਾਰ ਸੂਬੇ ਚ ਪਹਿਲੀ ਜੁਲਾਈ ਤੋਂ ਵਿਆਪਕ ਸਿਹਤ ਬੀਮਾ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਰਹੀ ਏ
ਕਰਤਾਰਪੁਰ ਲਾਂਘਾ ਭਾਰਤੀ ਪੰਜਾਬ ਦੇ ਡੇਰਾ ਬਾਬਾ ਨਾਨਕ ਨੂੰ ਕਰਤਾਰਪੁਰ ਦੇ ਦਰਬਾਰ ਸਾਹਿਬ ਨਾਲ ਜੋੜੇਗਾ
ਉਨ੍ਹਾਂ ਦਸਿਆ ਕਿ ਇਨ੍ਹਾਂ ਨਾਜਾਇਜ਼ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਕਈ ਅਸਲਾ ਡੀਲਰਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਐ
ਇਸ ਕਮੇਟੀ ਚ ਖਜਾਨਾ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਨੀਰੁੱਧ ਤਿਵਾੜੀ ਬਿਜਲੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਏ ਵੇਣੂ ਪ੍ਰਸਾਦ ਅਤੇ ਆਬਕਾਰੀ ਅਤੇ ਕਰ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ਸ਼ਾਮਲ ਨੇ
ਕੱਲ੍ਹ ਵੀ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਚ ਪਹੁੰਚੇ ਸਵਾਇਨ ਫਲੂ ਮਰੀਜ਼ ਦੀ ਮੌਤ ਹੋ ਗਈ ਸੀ
ਉਨ੍ਹਾਂ ਦਸਿਆ ਕਿ ਕੰਢੀ ਇਲਾਕੇ ਵਿਚ ਨਹਿਰ ਕੱਢਣ ਅਤੇ ਜੰਗਲੀ ਜਾਨਵਰਾਂ ਤੋਂ ਫਸਲਾਂ ਦੀ ਰਾਖੀ ਲਈ ਕੰਡੇਦਾਰ ਵਾੜ ਲਗਾਉਣ ਦੇ ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਨੇ
ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵਾਤਾਵਰਨ ਜੰਗਲਾਤ ਅਤੇ ਆਬੋ ਹਵਾ ਤਬਦੀਲੀ ਮੰਤਰਾਲੇ ਦਾ ਚਾਰਜ ਸੰਭਾਲ ਲਿਆ
ਉਨ੍ਹਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਸਵਾਂ ਨਦੀ ਨੂੰ ਚੈਨੇਲਾਈਜ਼ ਕਰਨ ਦਾ ਕੰਮ ਲਟਕਿਆ ਪਿਆ ਏ ਜਿਸ ਨੂੰ ਸਰਕਾਰ ਪਹਿਲ ਦੇ ਆਧਾਰ ਤੇ ਮੁਕੰਮਲ ਕਰੇ
ਉਨ੍ਹਾਂ ਨੇ ਸਭਨਾਂ ਸ਼ਹਿਰੀਆਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ
ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਹਰੇਕ ਕੰਸਲਟੈਂਟ ਨੂੰ ਇਕ ਸਾਲ ਦੇ ਸਮੇਂ ਲਈ ਠੇਕਾ ਆਧਾਰ ਤੇ ਨਿਯੁਕਤ ਕੀਤਾ ਜਾਵੇਗਾ
ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਮਰੀਜ਼ ਦੀ ਅਗਲੀ ਜਾਂਚ ਰਿਪੋਰਟ ਕੁਝ ਦਿਨ ਬਾਅਦ ਕੀਤੀ ਜਾਵੇਗੀ
ਸਾਡੇ ਪੱਤਰਕਾਰ ਨੇ ਖ਼ਬਰ ਦਿੱਤੀ ਏ ਮਾਲੀ ਸੰਕਟ ਦਾ ਸਾਹਮਣਾ ਕਰ ਰਹੇ ਜੈੱਟ ਏਅਰਵੇਅਜ਼ ਦੇ ਮੁਲਾਜ਼ਮਾਂ ਨੇ ਦੋਸ਼ ਲਾਇਐ ਕਿ ਤਨਖਾਹਾਂ ਨਾ ਮਿਲਣ ਕਾਰਨ ਉਹ ਮਾਨਸਿਕ ਦਬਾਅ ਵਿਚ ਨੇ
ਭਾਰਤ ਪੁਲਾੜ ਦੇ ਖੇਤਰ ਵਿਚ ਨਵਾਂ ਇਤਿਹਾਸ ਰਚਣ ਜਾ ਰਿਹੈ ਜਦ ਇਸਰੋ ਭਾਰਤੀ ਪੁਲਾੜ ਖੋਜ ਸੰਗਠਨ ਨੇ ਚੰਦਰਯਾਨਦੋ ਦੀ ਚੰਦਰਮਾ ਦੇ ਧਰਾਤਲ ਤੇ ਸਾਫਟ ਲੈਡਿੰਗ ਦੀ ਪੂਰੀ ਤਿਆਰੀ ਕਰ ਲਈ ਐ
ਉਨ੍ਹਾਂ ਕਿਹਾ ਕਿ ਅਸਮ ਚ ਰਾਸ਼ਟਰੀ ਨਾਗਰਿਕ ਰਜਿਸਟਰ ਸਰਵਉੱਚ ਅਦਾਲਤ ਦੇ ਦਿਸ਼ਾ ਨਿਰੇਦਸ਼ਾਂ ਦੇ ਅਨੁਰੂਪ ਪ੍ਰਕਾਸ਼ਿਤ ਕੀਤਾ ਜਾਵੇਗਾ
ਇਨ੍ਹਾਂ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ ਕਸਵਟੀ ਵਾਸਤੇ ਵਿਧੀ ਵਿਧਾਨ ਤਿਆਰ ਕਰਨ ਲਈ ਵੀ ਕਿਹਾ ਗਿਆ
ਮਹਾਂਮਾਰੀ ਦੇ ਫੈਲਣ ਤੋਂ ਬਾਅਦ ਇਹ ਤੀਜਾ ਮੌਕਾ ਸੀ ਜਦੋਂ ਮੁੱਖ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ
ਕੰਪਨੀ ਦੇ ਖੇਤਰੀ ਮੈਨੇਜਰ ਵਿਨੈ ਚਮੋਲੀ ਨੇ ਕਿਹਾ ਕਿ ਕੰਪਨੀ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰੱਖੇਗੀ
ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਦੁਨੀਆ ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਬਹੁਤ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਇਆ ਜਾ ਰਿਹੈ
ਪੰਜਾਬ ਦੀਆਂ ਜੇਲ੍ਹਾਂ ਵਿਚ ਤਿੰਨ ਪਰਤੀ ਸੁਰੱਖਿਆ ਪ੍ਰਣਾਲੀ ਲਾਗੂ ਕੀਤੀ ਗਈ ਐ
ਰੂਪਨਗਰ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ
ਕਾਂਗਰਸ ਦੇ ਪੰਜ ਵਾਰੀ ਮੈਂਬਰ ਰਹੇ ਪੰਨਾ ਲਾਲ ਭਾਟੀਆ ਪਠਾਨਕੋਟ ਦੇ ਨਗਰ ਨਿਗਮ ਦੇ ਮੇਅਰ ਚੁਣੇ ਗਏ ਨੇ ਜਦਕਿ ਵਿਕਰਮ ਮਹਾਜਨ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਐਮ ਸੀ ਅਜੇ ਕੁਮਾਰ ਨੂੰ ਡਿਪਟੀ ਮੇਅਰ ਚੁਣਿਆ ਗਿਆ
ਪੰਜਾਬ ਦੇ ਮੁੱਖ ਮੰਤਰੀ ਨੇ ਕਿਹੈ ਕਿ ਗੁਆਂਢੀ ਮੁਲਕ ਪਾਕਿਸਤਾਨ ਆਪਣੀ ਫੌਜ ਦੇ ਜ਼ਰੀਏ ਪੰਜਾਬ ਅੰਦਰ ਦਹਿਸ਼ਤਗਰਦੀ ਨੂੰ ਮੁੜ ਫੈਲਾਣਾ ਚਾਹੁੰਦਾ ਹੈ
ਇਸ ਪੋਰਟਲ ਜ਼ਰੀਏ ਰੇਲ ਕਾਰਖਾਨੇ ਨਾਲ ਜੁੜੇ ਹੋਏ ਸਾਰੇ ਵਪਾਰੀ ਪੂਰੀ ਤਰ੍ਹਾਂ ਮਾਨਵ ਰਹਿਤ ਪ੍ਰਣਾਲੀ ਵੱਲੋਂ ਆਰ ਸੀ ਐਫ ਨਾਲ ਆਪਣਾ ਕਾਰੋਬਾਰ ਆਨਲਾਈਨ ਘੱਟ ਸਮੇਂ ਤੇ ਆਸਾਨੀ ਨਾਲ ਕਰ ਸਕਣਗੇ
ਉਨ੍ਹਾਂ ਕਿਹਾ ਕਿ ਕੇਂਦਰ ਨੇ ਯੁਵਾਵਾਂ ਨੂੰ ਸਰਕਾਰੀ ਸੇਵਾਵਾਂ ਚ ਨਿਯੁਕਤੀ ਲਈ ਵੱਖ ਵੱਖ ਪ੍ਰੀਖਿਆਵਾਂ ਦੇਣ ਦੇ ਝੰਜਟ ਤੋਂ ਨਿਜਾਤ ਦਵਾਉਣ ਲਈ ਰਾਸ਼ਟਰੀ ਭਰਤੀ ਏਜੰਸੀ ਦਾ ਗਠਨ ਕੀਤਾ
ਇਸ ਤੇ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਵਾਪਸ ਭੇਜ ਦਿੱਤਾ
ਉਨ੍ਹਾਂ ਕਿਹਾ ਕਿ ਕੋਵਿਡ ਖਿਲਾਫ਼ ਇਸ ਲੜਾਈ ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਰੀਆਂ ਔਕੜਾਂ ਨੂੰ ਦੂਰ ਕੀਤਾ ਜਾ ਰਿਹਾ ਏ
ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਦੇ ਦਿਹਾੜੇ ਮੌਕੇ ਪਰਿਆਵਰਣ ਭਵਨ ਨਵੀਂ ਦਿੱਲੀ ਵਿਖੇ ਇਕ ਬੂਟਾ ਲਗਾਇਆ
ਅੱਜ ਤੋਂ ਸ਼ੁਰੂ ਹੋਈ ਪੱਛਮੀ ਗੜਬੜੀ ਕਾਰਨ ਦੱਖਣੀ ਰਾਜਸਥਾਨ ਤੋਂ ਚਲ ਕੇ ਵਰਖਾ ਦੇ ਮੰਗਲਵਾਰ ਤੱਕ ਪੰਜਾਬ ਪੁੱਜਣ ਦੀ ਸੰਭਾਵਨਾ ਏ
ਇਸ ਗਰੁੱਪ ਵੱਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਕੇ ਇਸ ਰਾਹਤ ਰਾਸ਼ੀ ਦਾ ਚੈਕ ਭੇਂਟ ਕੀਤਾ
ਸ੍ਰੀ ਮੋਦੀ ਰਾਸ਼ਟਰੀ ਪਰਮਾਣੂ ਟਾਈਮ ਸਕੇਲ ਅਤੇ ਭਾਰਤੀ ਨਿਰਦੇਸ਼ਕ ਦਰਵਯ ਜਨਤਾ ਨੂੰ ਸਮਰਪਿਤ ਕਰਨਗੇ ਅਤੇ ਰਾਸ਼ਟਰੀ ਵਾਤਾਵਰਣ ਮਿਆਰ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਵੀ ਰੱਖਣਗੇ
ਮੁਹਾਲੀ ਵਿਖੇ ਮਟੌਰ ਪੁਲਿਸ ਥਾਣੇ ਚ ਕੇਸ ਦਰਜ ਕਰਾਉਣ ਵਾਲੇ ਪਲਵਿੰਦਰ ਸਿੰਘ ਮੁਲਤਾਨੀ ਅਦਾਲਤ ਚ ਹਾਜ਼ਰ ਨਹੀਂ ਹੋਏ ਉਨ੍ਹਾਂ ਦੀ ਥਾਂ ਉਨ੍ਹਾਂ ਦਾ ਵਕੀਲ ਪੇਸ਼ ਹੋਇਆ
ਸ੍ਰੀ ਸਾਲਗਾਡੋ ਨੇ ਕਿਹਾ ਕਿ ਭਾਰਤ ਨੇ ਰੋਜ਼ਗਾਰ ਪੈਦਾ ਕਰਨ ਅਤੇ ਮਜ਼ਬੂਤ ਆਰਥਿਕ ਵਿਕਾਸ ਲਈ ਵਧੀਆ ਨੀਤੀਆਂ ਬਣਾਈਆਂ ਨੇ
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਤੋਂ ਸੋਡੀਅਮ ਹਾਈਪੋਕਲੋਰਾਈਡ ਸਪ੍ਰੇ ਦਾ ਇਸਤੇਮਾਲ ਲੋਕਾਂ ਨੂੰ ਕੀਟਾਣੂਮੁਕਤ ਕਰਨ ਚ ਇਸਦੀ ਪ੍ਰਭਾਵਸ਼ੀਲਤਾ ਸਬੰਧੀ ਲੋਕਾਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਏ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਲੋਕਾਂ ਨੂੰ ਵਧਾਈ ਦਿੱਤੀ ਏ
ਉਨ੍ਹਾਂ ਦੇਸ਼ ਵਿਚ ਹੋ ਰਹੀ ਖੁਰਾਕ ਦੀ ਬਰਬਾਦੀ ਨੂੰ ਰੋਕਣ ਦੀ ਲੋੜ ਤੇ ਜ਼ੋਰ ਦਿੱਤਾ
ਘੱਟ ਗਿਣਤੀ ਵਰਗਾਂ ਲਈ ਸਰਕਾਰ ਵਲੋਂ ਚਲਾਈਆਂ ਜਾਂ ਰਹੀਆਂ ਪ੍ਰੀ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮਾਂ ਦਾ ਲਾਭ ਹਰ ਇੱਕ ਯੋਗ ਵਿਦਿਆਰਥੀ ਨੂੰ ਦੇਣ ਲਈ ਆਖਿਆ
ਉਨ੍ਹਾਂ ਕਣਕ ਅਤੇ ਝੋਨੇ ਦੀ ਬਜਾਏ ਕਮਾਦ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਵਧਾਈ ਵੀ ਦਿੱਤੀ
ਉਨ੍ਹਾਂ ਕਿਹਾ ਕਿ ਤਾਲਾਬੰਦੀ ਦੌਰਾਨ ਅਖਬਾਰਾਂ ਇਲੈਕਟ੍ਰਾਨਿਕ ਅਤੇ ਖ਼ਾਸ ਕਰ ਸੋਸ਼ਲ ਮੀਡੀਆ ਤੇ ਅਜਿਹੀਆਂ ਫਰਜ਼ੀ ਖ਼ਬਰਾਂ ਚ ਕਾਫੀ ਵਾਧਾ ਹੋਇਐ
ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਸਹਿਕਾਰੀ ਖੰਡ ਮਿੱਲਾਂ ਦੀ ਮੌਜੂਦਾ ਹਾਲਤ ਤੇ ਚਰਚਾ ਕੀਤੀ ਗਈ
ਵੀਡੀਓ ਕਾਨਫਰੰਸ ਜ਼ਰੀਏ ਆਯੁਸ਼ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਆਯੂਸ਼ ਦਾ ਨੈੱਟਵਰਕ ਦੇਸ਼ ਭਰ ਚ ਫੈਲਿਆ ਹੋਇਅ ਐ
ਪੰਜਾਬ ਸਰਕਾਰ ਨੇ ਮਿਡਡੇਮੀਲ ਵਰਕਰਾਂ ਅਤੇ ਹੋਰ ਅਮਲੇ ਨੂੰ ਵੱਡੀ ਰਾਹਤ ਦਿੰਦਿਆਂ ਜਣੇਪਾ ਲਾਭ ਐਕਟ ਤਹਿਤ ਪ੍ਰਸੂਤੀ ਛੁੱਟੀ ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਏ
ਮੌਸਮ ਵਿਭਾਗ ਅਨੁਸਾਰ ਪੰਜਾਬ ਚ ਕਈ ਥਾਈਂ ਸੰਘਣੀ ਧੁੰਦ ਛਾਈ ਹੋਈ ਐ ਅਤੇ ਕਿਤੇ ਕਿਤੇ ਹਲਕੀ ਵਰਖਾ ਵੀ ਹੋਈ ਐ
ਮੁੱਖ ਮੰਤਰੀ ਨੇ ਇਕ ਸ਼ੋਕ ਸੰਦੇਸ਼ ਵਿਚ ਸ੍ਰੀ ਜ਼ੀਰਾ ਨੂੰ ਇਕ ਨੇਕ ਸਿਆਸਤਦਾਨ ਅਤੇ ਗੁਣਾ ਨਾਲ ਭਰਪੂਰ ਸ਼ਖਸੀਅਤ ਦਸਿਆ
ਮਾਸਕ ਪਹਿਨੋ ਦੋ ਗਜ਼ ਦੀ ਦੂਰੀ ਹੈ ਜ਼ਰੂਰੀ ਸੁਰੱਖਿਅਤ ਦੂਰੀ ਬਣਾ ਕੇ ਰਖੋ ਹੱਥ ਅਤੇ ਮੂੰਹ ਸਾਫ਼ ਰੱਖੋ
ਰੱਖਿਆ ਮੰਤਰੀ ਨੇ ਕਿਹਾ ਕਿ ਆਤਮ ਨਿਰਭਰ ਕਿਸਾਨਾਂ ਦੇ ਨਾਲ ਵਿਸ਼ਵ ਮੰਡੀ ਚ ਭਾਰਤ ਦੀ ਸਥਿਤੀ ਹੋਰ ਮਜ਼ਬੂਤ ਹੋਏਗੀ
ਜਸਟਿਸ ਅਸ਼ੋਕ ਭੂਸ਼ਣ ਅਤੇ ਏ ਐਸ ਬੋਪੰਨਾ ਵਾਲੇ ਬੈਂਚ ਨੇ ਦਸਿਆ ਕਿ ਬੈਂਚ ਇਸ ਮਾਮਲੇ ਤੇ ਗਿਆਰਾ ਫਰਵਰੀ ਨੂੰ ਸੁਣਵਾਈ ਕਰੇਗਾ ਅਤੇ ਬੈਂਚ ਇਸ ਤੇ ਵਿਚਾਰ ਕਰ ਸਕਦੈ ਕਿ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਜਾਂ ਨਹੀਂ
ਕੋਰੋਨਾ ਉਚਿਤ ਵਿਵਹਾਰ ਸਾਡੀ ਸਮਾਜਿਕ ਜਿੰਮੇਵਾਰੀ ਵੀ ਐ
ਰੌਲੇ ਰੱਪੇ ਵਿਚ ਪੇਸ਼ ਹੋਣੇ ਮਤੇ ਦੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਪ੍ਰੋੜਤਾ ਕੀਤੀ
ਫ਼ਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਨਿਰੀਖਣ ਕਰਦਿਆਂ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਚ ਵਿਕਸਿਤ ਕੀਤੀਆਂ ਗਈਆਂ ਨਵੀਆਂ ਪ੍ਰਣਾਲੀਆਂ ਦੀ ਆਲਮੀ ਸੰਸਥਾਵਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਐ
ਕਾਬਿਲੇ ਗੌਰ ਐ ਕਿ ਸੁਪਰੀਮ ਕੋਰਟ ਨੇ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਨੂੰ ਇਹ ਸਲਾਹ ਦਿੱਤੀ ਸੀ ਕਿ ਐਸ ਵਾਈ ਐਲ ਨਹਿਰ ਦਾ ਮੁੱਦਾ ਸੁਲਹ ਸਫ਼ਾਈ ਨਾਲ ਸੁਲਝਾ ਲਿਆ ਜਾਵੇ
ਇਸ ਜਾਗਰੂਕਤਾ ਅੰਦੋਲਨ ਦੀ ਸ਼ੁਰੂਆਤ ਆ ਰਹੇ ਤਿਉਹਾਰਾਂ ਸਰਦੀ ਦੇ ਮੌਸਮ ਅਤੇ ਅਰਥਚਾਰੇ ਦੇ ਖੁਲ੍ਹਣ ਦੇ ਮੱਦੇਨਜ਼ਰ ਕੀਤੀ ਗਈ ਐ
ਉਨ੍ਹਾਂ ਕਿਹਾ ਕਿ ਅਜਿਹੇ ਐਵਾਰਡ ਸ਼ਹਿਰਾਂ ਅੰਦਰ ਜ਼ਿੰਦਗੀ ਦੀ ਗੁਣਵੱਤਾ ਸੁਧਾਰਨ ਵਿਚ ਵੱਡੀ ਭੂਮਿਕਾ ਨਿਭਾਉਣਗੇ
ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਜੀਵਨ ਸਿਧਾਂਤਾਂ ਉਦੇਸ਼ਾਂ ਉਸਤਤ ਤੇ ਕੁਰਬਾਨੀ ਅਧਾਰਤ ਪੇਸ਼ ਕੀਤੇ ਜਾਣਗੇ
ਕਰਨਲ ਜੋਸੇਫ ਨੇ ਕਿਹਾ ਕਿ ਬੇਸ਼ੱਕ ਇਹ ਮੌਤ ਐਕਸੀਡੈਂਟਲ ਫਾਇਰ ਕਾਰਨ ਹੋਈ ਐ ਪਰ ਜਵਾਨ ਕਰਮਜੀਤ ਸਿੰਘ ਫੌਜੀ ਕਾਰਵਾਈ ਤੋਂ ਬਾਅਦ ਪਰਤ ਰਹੇ ਸਨ ਤਾਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਮਿਲਣਾ ਚਾਹੀਦੈ
ਉਨ੍ਹਾਂ ਕਿਹਾ ਕਿ ਸਰਕਾਰ ਸੱਚੇ ਇਰਾਦੇ ਨਾਲ ਕੰਮ ਕਰ ਰਹੀ ਏ ਅਤੇ ਦੇਸ਼ ਦੇ ਕਿਸਾਨ ਆਤਮ ਨਿਰਭਰ ਭਾਰਤ ਮੁਹਿੰਮ ਦੀ ਅਗਵਾਈ ਕਰਨਗੇ
ਕਰਤਾਰਪੁਰ ਸਾਹਿਬ ਕੋਰੀਡੋਰ ਦਾ ਵਿਕਾਸ ਦੋ ਪੜਾਵਾਂ ਵਿਚ ਕੀਤਾ ਜਾਏਗਾ ਪਹਿਲੇ ਪੜਾਅ ਵਿਚ ਯਾਤਰੀ ਟਰਮੀਨਲ ਦੀ ਉਸਾਰੀ ਕੀਤੀ ਜਾ ਰਹੀ ਏ
ਚੰਦਰਮਾ ਦੇ ਗ੍ਰਹਿਪੰਥ ਤੇ ਪਹੁੰਚਣ ਮਗਰੋਂ ਚੰਦਰਯਾਨਦੋ ਵੱਲੋਂ ਭੇਜੀ ਗਈ ਇਹ ਪਹਿਲੀ ਤਸਵੀਰ ਐ
ਪੰਜਾਬ ਸਰਕਾਰ ਨੇ ਸੀਨੀਅਰ ਆਈ ਪੀ ਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਕਰਕੇ ਅਪਰਾਧ ਕੰਟਰੋਲ ਯੂਨਿਟ ਦੇ ਆਈ ਜੀ ਲਗਾ ਦਿੱਤੈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੀ ਅਰਥ ਸ਼ਾਸਤਰੀ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤੈ
ਸ਼੍ਰੀ ਬੋਬਡੇ ਨੇ ਕਿਹਾ ਕਿ ਆਪਸੀ ਸੁਲਹ ਸਫਾਈ ਨਾਲ਼ ਕਿਸੇ ਝਗੜੇ ਨੂੰ ਨਿਬਟਾਉਣਾ ਅੱਜ ਚੀ ਸਭ ਤੋਂ ਵਧੀਆ ਅਤੇ ਢੁਕਵਾਂ ਤਰੀਕਾ ਸਮਝਾਇਆ ਜਾਂਦਾ ਹੈ ਜਿਸ ਉੱਪਰ ਘੱਟ ਸਮਾਂ ਲੱਗਣ ਦੇ ਨਾਲਨਾਲ ਖਰਚਾ ਵੀ ਨਾ ਮਾਤਰ ਹੀ ਹੁੰਦਾ ਹੈ
ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਕਾਰਜ ਕਰਤਾਵਾਂ ਨੂੰ ਲੋਕਾਂ ਦਰਮਿਆਨ ਜਾ ਕੇ ਉਨ੍ਹਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ
ਇਸ ਲਈ ਕੰਮ ਸ਼ੁਰੂ ਕਰਨ ਵਾਸਤੇ ਜ਼ਿਆਦਾ ਪੋਸਾ ਖਰਚ ਕਰਨ ਦੀ ਵੀ ਜ਼ਰੂਰਤ ਨਹੀਂ ਅਤੇ ਨਾ ਹੀ ਬਹੁਤ ਜ਼ਿਆਦਾ ਮਿਹਨਤ ਜਾਂ ਸਮਾਂ ਦੇਣ ਦੀ ਜ਼ਰੂਰਤ ਹੁੰਦੀ ਹੈ
ਪੰਜਾਬ ਪੁਲਿਸ ਨੇ ਪਿਛਲੇ ਐਤਵਾਰ ਅੰਮ੍ਰਿਤਸਰ ਜ਼ਿਲ੍ਹੇ ਚ ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ ਚ ਹੋਏ ਗਰਨੇਡ ਹਮਲੇ ਦੇ ਦੂਜੇ ਦੋਸ਼ੀ ਅਤੇ ਸਾਜਿਸ਼ਘਾੜੇ ਅਵਤਾਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਐ
ਕੇਂਦਰ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਕੋਰੀਡੋਰ ਬਣਾਉਣ ਦਾ ਐਲਾਨ ਕੀਤੈ
ਉਨ੍ਹਾਂ ਕਿਹਾ ਕਿ ਪੀ ਜੀ ਆਈ ਵੱਲੋਂ ਇਸ ਦੀ ਅਜ਼ਮਾਇਸ਼ ਸਫਲ ਰਹੀ ਐ ਪਰ ਸੂਬਾ ਸਰਕਾਰ ਫਰੀਦਕੋਟ ਪ੍ਰਯੋਗਸ਼ਾਲਾ ਤੋਂ ਛੇਤੀ ਹੀ ਰਿਪੋਰਟ ਆਉਣ ਦੀ ਉਡੀਕ ਕਰ ਰਹੀ ਐ ਜਿਸ ਦੇ ਸਫਲ ਰਹਿਣ ਦੀ ਉਮੀਦ ਐ
ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸੱਨਅਤੀ ਪਾਰਕ ਦੇ ਕਿਸੇ ਵੀ ਹਿੱਸੇ ਤੇ ਕੋਈ ਸੀਐਲਯੂ ਜਾਂ ਈਡੀਸੀ ਨਹੀਂ ਲਾਇਆ ਜਾਵੇਗਾ
ਪੰਜਾਬ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਨੂੰ ਸੂਬੇ ਚ ਲਾਗੂ ਕਰਨ ਅਤੇ ਗੈਰ ਮਨਜ਼ੂਰਸ਼ੁਦਾ ਕੋਲੀਨਆਂ ਨੂੰ ਨਿਯਮਿਤ ਕਰਨ ਨੂੰ ਮਨਜ਼ੂਰੀ ਦਿੱਤੀ ਐ
ਪਠਾਨਕੋਟ ਸਬ ਜੇਲ੍ਹ ਦੇ ਸੁਪਰਡੈਂਟ ਡੀਐਸਪੀ ਜੀਵਨ ਠਾਕੁਰ ਨੇ ਦੱਸਿਆ ਕਿ ਵਿਭਾਗ ਦੇ ਹੁਕਮਾਂ ਮੁਤਾਬਿਕ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜੇਲ੍ਹਾਂ ਵਿਚ ਵੀ ਸਮਾਜਿਕ ਦੂਰੀ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਐ